ਹੁਸ਼ਿਆਰਪੁਰ ਜ਼ਿਲ੍ਹੇ ਵਿਚ 222 ਨਵੇਂ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 17339 ਜ਼ਿਲ੍ਹੇ ਵਿਚ 5 ਮੌਤਾਂ ਹੋਣ ਨਾਲ ਮੌਤਾਂ ਦੀ ਗਿਣਤੀ 686 ਹੈ
ਹੁਸ਼ਿਆਰਪੁਰ 23 ਅਪ੍ਰੈਲ ( ਇਨਕਲਾਬੀ ਬੁਲੇਟਿਨ ) ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2180 ਨਵੇ ਸੈਪਲ ਲਏ ਗਏ ਹਨ ਅਤੇ 2205 ਸੈਪਲਾ ਦੀ ਰਿਪੋਟ ਪ੍ਰਾਪਤ…
