ਨਹੀਂ ਰਿਹਾ ਮੁਲਾਜ਼ਮਾਂ ਦੇ ਹੱਕਾਂ ਲਈ ਲੜਨ ਵਾਲਾ ਅਸ਼ੋਕ ਪ੍ਰਧਾਨ
ਇਨਕਲਾਬੀ ਬੁਲੇਟਿਨ, ਹੁਸਿਆਰਪੁਰ- ਜਿਲਾ ਹੁਸ਼ਿਆਰਪੁਰ ਦੀਆਂ ਸਰਕਾਰੀ ਮੁਲਾਜ਼ਮ ਜਥੇਬੰਦੀਆਂ ਨੂੰ ਉਸ ਸਮੇਂ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਜਦੋਂ ਦਰਜ਼ਾ ਚਾਰ ਮੁਲਾਜ਼ਮ ਯੂਨੀਅਨ ਦੇ ਜਿਲ•ਾ ਪ੍ਰਧਾਨ ਤੇ ਮੁਲਾਜ਼ਮਾਂ ਦੇ ਹੱਕਾਂ…
ਇਨਕਲਾਬੀ ਬੁਲੇਟਿਨ, ਹੁਸਿਆਰਪੁਰ- ਜਿਲਾ ਹੁਸ਼ਿਆਰਪੁਰ ਦੀਆਂ ਸਰਕਾਰੀ ਮੁਲਾਜ਼ਮ ਜਥੇਬੰਦੀਆਂ ਨੂੰ ਉਸ ਸਮੇਂ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਜਦੋਂ ਦਰਜ਼ਾ ਚਾਰ ਮੁਲਾਜ਼ਮ ਯੂਨੀਅਨ ਦੇ ਜਿਲ•ਾ ਪ੍ਰਧਾਨ ਤੇ ਮੁਲਾਜ਼ਮਾਂ ਦੇ ਹੱਕਾਂ…
ਇਨਕਲਾਬੀ ਬੁਲੇਟਿਨ, ਸੂਸਾਂ (ਸੂਸ) ਹੁਸ਼ਿਆਰਪੁਰ ਇਨਕਲਾਬੀ ਬੁਲੇਟਿਨ ਵੱਲੋਂ ਦੋਆਬੇ ਦੇ ਪ੍ਰਸਿੱਧ ਪਿੰਡ ਸੂਸਾਂ (ਸੂਸ) ਜਿਲਾ ਹੁਸ਼ਿਆਰਪੁਰ ਪਹਿਲਾਂ ਤੋਂ ਚੱਲੇ ਆ ਰਹੇ ਆ ਰਹੇ ਦੋ ਧੜਿਆਂ ਤੋਂ ਇਲਾਵਾ ਇੱਕ ਤਾਕਤਵਰ ਤੀਸਰੇ…
ਸਟਾਫ਼ ਤੇ ਸਮਾਜ ਸੇਵਕਾਂ ਤੋਂ ਸਾਢੇ 4 ਲੱਖ ਰੁਪਏ ਇੱਕਤਰ ਕਰਕੇ ਬਦਲੀ ਸਕੂਲ ਦੀ ਨੁਹਾਰ -ਇੱਕ ਲੱਖ ਰੁਪਏ ਦੇ ਕਰੀਬਨ ਆਪਣੀ ਜੇਬ 'ਚੋਂ ਸਕੂਲ ਦੀ ਬਿਹਤਰੀ ਲਈ ਕੀਤਾ ਖ਼ਰਚ -ਆਪਣੀ…
ਇਨਕਲਾਬੀ ਬੁਲੇਟਿਨ, ਹੁਸ਼ਿਆਰਪੁਰ- ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਅਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਅੱਜ ਗੁਰਦੁਆਰਾ ਕਲਗੀਧਰ ਚਰਨ ਪਾਵਨ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਬੀਸੀ ਵਿੰਗ ਪੰਜਾਬ ਦੇ ਸੂਬਾ ਪ੍ਰਧਾਨ ਹਰਦੇਵ…
ਇਨਕਲਾਬੀ ਬੁਲੇਟਿਨ, ਹੁਸ਼ਿਆਰਪੁਰ- ਹੁਸ਼ਿਆਰਪੁਰ ਵਿਖੇ ਸਾਂਝਾ ਅਧਿਆਪਕ ਮੋਰਚੇ ਵੱਲੋਂ ਬੀਤੇ ਸਵਾ ਮਹੀਨੇ ਦੇ ਕਰੀਬ ਸਮੇਂ ਤੋਂ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਰਣਨੀਤੀ ਤੇ ਚਲਦਿਆਂ ਪੰਜਾਬ ਦੇ ਵੱਖ…
ਇਨਕਲਾਬੀ ਬੁਲੇਟਿਨ ਲਈ ਹੁਸ਼ਿਆਰਪੁਰ ਤੋਂ ਹਰਜਿੰਦਰ ਹਰਗੜੀਆ ਲੰਘੀ 3 ਅਕਤੂਬਰ ਨੂੰ ਪੰਜਾਬ ਕੈਬਨਿਟ ਦੁਆਰਾ ਪਿਛਲੇ ਦਸ ਸਾਲਾਂ ਤੋਂ ਠੇਕੇ ਤੇ ਕੰਮ ਕਰਦੇ 8886 ਐੱਸ. ਐੱਸ. ਏ/ਰਮਸਾ ਅਧਿਆਪਕਾਂ,ਅਦਰਸ਼ ਤੇ ਮਾਡਲ ਸਕੂਲਾਂ…
ਇਨਕਲਾਬੀ ਬੁਲੇਟਿਨ ਲਈ ਹੁਸ਼ਿਆਰਪੁਰ ਤੋਂ ਹਰਜਿੰਦਰ ਹਰਗੜੀਆ (819868001) ਅਧਿਆਪਕਾਂ ਦੇ ਪਿਛਲੇ ਕਰੀਬਨ ਇੱਕ ਮਹੀਨੇ ਤੋਂ ਚੱਲ ਰਹੇ ਸੰਘਰਸ਼ ਦੌਰਾਨ ਜਿਲਾ ਹੁਸ਼ਿਆਰਪੁਰ ਵਿੱਚ ਹੋਈਆਂ ਅਧਿਆਪਕ ਯੂਨੀਅਨਾਂ ਦੇ ਆਗੂਆਂ ਦੀਆਂ ਮੁਅੱਤਲੀਆਂ ਤੇ…
ਇਨਕਲਾਬੀ ਬੁਲੇਟਿਨ, ਹੁਸ਼ਿਆਰਪੁਰ- 5178 ਮਾਸਟਰ ਯੂਨੀਅਨ ਦੇ ਆਗੂਆਂ ਦੇ ਇੱਕ ਵਫ਼ਦ ਨੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਯੂਨੀਅਨ…
ਇਨਕਲਾਬੀ ਬੁਲੇਟਿਨ, ਹੁਸ਼ਿਆਰਪੁਰ – ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ 12 ਨਵੰਬਰ ਦਿਨ ਸੋਮਵਾਰ ਨੂੰ ਹੁਸ਼ਿਆਰਪੁਰ ਆ ਰਹੇ ਹਨ। ਜਾਣਕਾਰੀ ਦਿੰਦਿਆਂ ਪਾਰਟੀ ਦੇ ਬੀਸੀ ਵਿੰਗ ਦੇ ਪੰਜਾਬ ਪ੍ਰਧਾਨ ਹਰਦੇਵ…
ਇਨਕਲਾਬੀ ਬੁਲੇਟਿਨ ਲਈ ਹੁਸ਼ਿਆਰਪੁਰ ਤੋਂ ਹਰਜਿੰਦਰ ਹਰਗੜੀਆ (8198868001) ਸੰਨ 1974 ਵਿੱਚ ਹੋਂਦ ਵਿੱਚ ਆਈ ਤੇ ਕੁਝ ਸਾਲ ਪਹਿਲਾਂ ਤੱਕ ਪੁਸਤਕ ਪ੍ਰੇਮੀਆਂ ਦੀ ਚਹੇਤੀ 3 ਹਜ਼ਾਰ ਤੋਂ ਵਧੇਰੇ ਮੈਂਬਰਸ਼ਿਪ ਵਾਲੀ ਜਿਲਾ…