ਹੁਸ਼ਿਆਰਪੁਰ ਵਿੱਚ 4 ਮੌਤਾਂ ਹੋਣ ਨਾਲ ਮੌਤਾਂ ਦੀ ਗਿਣਤੀ 681 ਤੇ 185 ਨਵੇਂ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 17117

ਇਨਕਲਾਬੀ ਬੁਲੇਟਿਨ, ਹੁਸ਼ਿਆਰਪੁਰ 22 ਅਪ੍ਰੈਲ ਜਿਲੇ ਦੀ ਕੋਵਿਡ ਬਾਰੇ  ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2560  ਨਵੇ ਸੈਪਲ ਲਏ ਗਏ ਹਨ ਅਤੇ 2785 ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ 185 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 17117 ਹੋ ਗਈ ਹੈ .। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 431253 ਸੈਪਲ ਲਏ ਗਏ ਹਨ ਜਿਨਾ ਵਿੱਚੋ 412623  ਸੈਪਲ ਨੈਗਟਿਵ , 3133 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ ,ਤੇ 202 ਸੈਪਲ ਇਨਵੈਲਡ ਹਨ । ਐਕਟਿਵ ਕੈਸਾਂ ਦੀ ਗਿਣਤੀ 1571 ਹੈ ਜਦ ਕਿ 16275 ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 681 ਹੈ ।  ਜਿਲਾ ਹੁਸ਼ਿਆਰਪੁਰ ਦੇ 185 ਸੈਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 21 ਅਤੇ  164  ਸੈਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ । ਇਸ ਮੋਕੈ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 4 ਮੌਤਾ ਹੋਈਆ ਹਨ (1) 55  ਸਾਲਾ ਔਰਤ  ਵਾਸੀ  ਆਸਮਾਨ ਸ਼ਹੀਦ   ਹੁਸ਼ਿਆਰਪੁਰ   ਦੀ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ ਵਿਖੇ  ਹੈ (2) 32  ਸਾਲਾ  ਪੁਰਸ਼    ਵਾਸੀ ਬੱਸੀ ਵਜੀਦ    ਦੀ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ    ਵਿਖੇ ਹੋਈ ਹੈ (3) 56 ਸਾਲਾ ਔਰਤ ਵਾਸੀ ਗੁਰੂ ਨਾਨਕ ਮੁਹੱਲਾ ਹਾਜੀਪੁਰ  ਦੀ ਮੌਤ ਨਿਜੀ ਹਸਪਤਾਲ ਜਲੰਧਰ ਵਿਖੇ ਹੋਈ ਹੈ । (4) 57 ਸਾਲਾ ਔਰਤ ਵਾਸੀ ਵਾਰਡ ਨੰਬਰ 2 ਗੰੜਸੰਕਰ ਦੀ ਮੌਤ ਰਾਜਾ ਹਸਪਤਾਲ ਜਲੰਧਰ  ।  ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋ ਜਲਦ ਆਪਣਾ ਕੋਵਿਡ 19 ਟੀਕਾਕਰਨ ਨਜਦੀਕੀ ਸਿਹਤ ਸੰਸਥਾਵਾਂ ਤੋ ਕਰਵਿਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ ।

v  ਬਾਹਰੋ ਆਏ ਪਜੇਟਿਵ ਮਰੀਜ ਆਏ —21

v  ਹੁਸ਼ਿਆਰਪੁਰ ਜਿਲੇ ਦੇ ਮਰੀਜਾ ——185

v  ਟੋਟਲ ਮਰੀਜ —–      206

Loading

Leave a Reply