ਸਿੱਖਿਆ ਮੰਤਰੀ ਓ ਪੀ ਸੋਨੀ ਅੱਜ ਹੁਸ਼ਿਆਰਪੁਰ ਦੇ ਹਲਕਾ ਸ਼ਾਮਚੁਰਾਸੀ ਵਿੱਚ
ਇਨਕਲਾਬੀ ਬੁਲੋਟਿਨ, ਹੁਸ਼ਿਆਰਪੁਰ-ਸਿੱਖਿਆ ਮੰਤਰੀ ਪੰਜਾਬ ਓ ਪੀ ਸੋਨੀ ਅੱਜ ਜਿਲ•ਾ ਹੁਸ਼ਿਆਰਪੁਰ ਦੇ ਹਲਕਾ ਸ਼ਾਮਚੁਰਾਸੀ ਵਿੱਚ ਪਹੁੰਚ ਰਹੇ ਹਨ। ਜਾਣਕਾਰੀ ਮੁਤਾਬਿਕ ਉਹ ਕਸਬਾ ਸ਼ਾਮਚੁਰਾਸੀ ਤੋਂ ਦੁਸੜਕਾ ਸੜਕ ਤੇ ਪੈਂਦੇ ਪਿੰਡ ਚੱਕੋਵਾਲ ਬ੍ਰਾਹਮਣਾ ਦੇ ਨਿੱਜੀ ਸਕੂਲ ਸਨ ਵੈਲੀ ਇੰਟਰਨੈਸ਼ਨਲ ਵਿਖੇ ਸਵੇਰੇ 10. 30 ਵਜੇ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨਗੇ। ਉਹਨਾਂ ਦੇ ਨਾਲ ਹਲਕਾ ਵਿਧਾਇਕ ਪਵਨ ਆਦੀਆ ਤੇ ਜਿਲਾ ਸਿੱਖਿਆ ਅਫ਼ਸਰ ਸੈਕੰਡਰੀ ਮੋਹਣ ਸਿੰਘ ਲੇਹਲ ਵੀ ਉਕਤ ਸਮਾਗਮ ਵਿੱਚ ਸ਼ਿਰਕਤ ਕਰਨਗੇ।
![]()
